Isaiah 7:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇਸਤੋਂ ਪਹਿਲਾਂ ਕਿ ਬੱਚਾ ਇੰਨਾ ਵੱਡਾ ਹੋ ਜਾਵੇ ਕਿ ਉਹ ਨੇਕੀ ਅਤੇ ਬਦੀ ਬਾਰੇ ਜਾਣ ਸੱਕੇ, ਉਨ੍ਹਾਂ ਦੋਹਾਂ ਰਾਜਿਆਂ ਦੀਆਂ ਜ਼ਮੀਨਾਂ ਸੱਖਣੀਆਂ ਹੋ ਜਾਣਗੀਆਂ ਜਿਨ੍ਹਾਂ ਤੋਂ ਹੁਣ ਤੁਸੀਂ ਡਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਜਾਣੇ, ਉਹ ਜਮੀਨ ਛੱਡੀ ਜਾਵੇਗੀ ਜਿਹ ਦੇ ਦੋਹਾਂ ਰਾਜਿਆਂ ਤੋਂ ਤੂੰ ਘਾਬਰਦਾ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਜਾਣੇ, ਉਹ ਭੂਮੀ ਛੱਡੀ ਜਾਵੇਗੀ, ਜਿਸ ਦੇ ਦੋਹਾਂ ਰਾਜਿਆਂ ਤੋਂ ਤੂੰ ਘਬਰਾਉਂਦਾ ਹੈਂ।