Isaiah 7:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਦੁਸ਼ਮਣ ਮਾਰੂਬਲ ਦੀਆਂ ਨਦੀਆਂ ਦੇ ਨਜ਼ਦੀਕ ਪਬਰੀਲੀਆਂ ਘਾਟੀਆਂ ਵਿੱਚ ਅਤੇ ਪਾਣੀ ਦੇ ਚਸਮਿਆਂ ਅਤੇ ਝਾੜੀਆਂ ਵਿੱਚ ਡੇਰੇ ਲਾਉਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਓਹ ਲੋਕ ਸਭ ਆਉਣਗੇ ਅਤੇ ਢਾਲੂ ਵਾਦੀਆਂ ਵਿੱਚ ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਅਤੇ ਸਾਰੇ ਕੰਡਿਆਂ ਉੱਤੇ ਅਰ ਸਾਰੀਆਂ ਝਾੜੀਆਂ ਉੱਤੇ ਬਹਿਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਸਭ ਆਉਣਗੀਆਂ ਅਤੇ ਢਾਲੂ ਵਾਦੀਆਂ ਵਿੱਚ, ਚੱਟਾਨਾਂ ਦੀਆਂ ਤੇੜਾਂ ਵਿੱਚ ਅਤੇ ਸਾਰੇ ਕੰਡਿਆਂ ਉੱਤੇ ਅਤੇ ਸਾਰੀਆਂ ਝਾੜੀਆਂ ਉੱਤੇ ਬੈਠ ਜਾਣਗੀਆਂ।