Isaiah 7:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਵੇਲੇ ਇੱਕ ਬੰਦਾ ਸਿਰਫ਼ ਇੱਕ ਵਹਿੜਕੀ ਅਤੇ ਦੋ ਭੇਡਾਂ ਨੂੰ ਜੀਵਿਤ ਰੱਖਣ ਦੇ ਯੋਗ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਓਸ ਦਿਨ ਇੱਕ ਮਨੁੱਖ ਇੱਕ ਵਹਿੜ ਤੇ ਦੋ ਭੇਡਾਂ ਜੀਉਂਦੀਆਂ ਰੱਖੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜਿਹਾ ਹੋਵੇਗਾ ਕਿ ਉਸ ਦਿਨ ਇੱਕ ਮਨੁੱਖ ਇੱਕ ਵੱਛੀ ਤੇ ਦੋ ਭੇਡਾਂ ਪਾਲੇਗਾ