Isaiah 7:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਬੰਜਰ ਹੋ ਜਾਵੇਗੀ ਅਤੇ ਸਿਰਫ਼ ਸ਼ਿਕਾਰ ਦੇ ਕੰਮ ਆਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਬਾਣਾਂ ਤੇ ਧਣੁਖਾਂ ਨਾਲ ਓਹ ਉੱਥੇ ਆਉਣਗੇ ਕਿਉਂਕਿ ਸਾਰਾ ਦੇਸ ਕੰਡਿਆਂ ਤੇ ਕੰਡਿਆਲਿਆਂ ਦਾ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਰਾਂ ਅਤੇ ਧਣੁੱਖਾਂ ਨਾਲ ਲੋਕ ਉੱਥੇ ਆਉਣਗੇ ਕਿਉਂਕਿ ਸਾਰਾ ਦੇਸ ਕੰਡਿਆਂ ਤੇ ਕੰਡਿਆਲਿਆਂ ਨਾਲ ਭਰਿਆ ਹੋਵੇਗਾ