Isaiah 7:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਯਸਾਯਾਹ ਨੂੰ ਆਖਿਆ, “ਤੈਨੂੰ ਅਤੇ ਤੇਰੇ ਪੁੱਤਰ ਸ਼ਆਰ ਯਾਸ਼ੂਬ ਨੂੰ ਬਾਹਰ ਜਾ ਕੇ ਆਹਾਜ਼ ਨਾਲ ਗੱਲ ਕਰਨੀ ਚਾਹੀਦੀ ਹੈ। ਉਸ ਥਾਂ ਵੱਲ ਜਾਓ ਜਿੱਥੇ ਪਾਣੀ ਉੱਪਰ ਤਲਾ ਵਿੱਚ ਵਗਦਾ ਹੈ। ਇਹ ਧੋਬੀਘਾਟ ਵੱਲ ਜਾਂਦੀ ਗਲੀ ਉੱਤੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਯਸਾਯਾਹ ਨੂੰ ਆਖਿਆ, ਤੂੰ ਅਰ ਤੇਰਾ ਪੁੱਤ੍ਰ ਸ਼ਆਰ ਯਾਸ਼ੂਬ ਉੱਪਰਲੇ ਤਲਾ ਦੇ ਸੂਏ ਦੇ ਸਿਰੇ ਉੱਤੇ ਧੋਬੀ ਘਾਟ ਦੇ ਰਾਹ ਤੇ ਆਹਾਜ਼ ਨੂੰ ਮਿਲੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਯਸਾਯਾਹ ਨੂੰ ਆਖਿਆ, ਤੂੰ ਅਤੇ ਤੇਰਾ ਪੁੱਤਰ ਸ਼ਆਰ ਯਾਸ਼ੂਬ ਉੱਪਰਲੇ ਤਲਾਬ ਦੇ ਸੂਏ ਦੇ ਸਿਰੇ ਉੱਤੇ ਧੋਬੀ ਘਾਟ ਦੇ ਰਾਹ ਤੇ ਆਹਾਜ਼ ਨੂੰ ਮਿਲੋ