Isaiah 7:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਹਾਜ਼ ਨੂੰ ਆਖੋ, ‘ਸਾਵੱਧਾਨ ਅਤੇ ਸ਼ਾਂਤ ਰਹਿ। ਭੈਭੀਤ ਨਾ ਹੋ। ਉਨ੍ਹਾਂ ਦੋ ਬੰਦਿਆਂ, ਰਸੀਨ ਅਤੇ ਰਮਲਯਾਹ ਦੇ ਪੁੱਤਰ ਤੋਂ ਡਰਨ ਦੀ ਲੋੜ ਨਹੀਂ! ਉਹ ਦੋਵੇਂ ਬੰਦੇ ਦੋ ਜਲੀਆਂ ਹੋਈਆਂ ਸੋਟੀਆਂ ਵਰਗੇ ਹਨ। ਪਿੱਛਲੇ ਸਮੇਂ ਵਿੱਚ ਉਹ ਅੱਗ ਵਾਂਗ ਬਲਦੇ ਸਨ। ਪਰ ਹੁਣ ਉਹ ਨਿਰਾ ਪੂੰਆਂ ਹਨ। ਰਸੀਨ, ਅਰਾਮ ਅਤੇ ਰਮਲਯਾਹ ਦਾ ਪੁੱਤਰ ਗੁੱਸੇ ਵਿੱਚ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਉਹ ਨੂੰ ਆਖ, ਖਬਰਦਾਰ, ਚੁੱਪ ਰਹੁ, ਨਾ ਡਰ! ਇਨ੍ਹਾਂ ਚੁਆਤੀਆਂ ਦੇ ਦੋਹਾਂ ਸੁਲਗਦੇ ਟੁੰਡਾਂ ਤੋਂ ਅਰਥਾਤ ਰਮਲਯਾਹ ਦੇ ਪੁੱਤ੍ਰ ਅਰਾਮ ਅਤੇ ਰਸੀਨ ਦੇ ਬਲਦੇ ਕ੍ਰੋਧ ਤੋਂ ਤੇਰਾ ਦਿਲ ਹੁੱਸ ਨਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੂੰ ਉਹ ਨੂੰ ਆਖ, ਖ਼ਬਰਦਾਰ, ਚੁੱਪ ਰਹਿ ਅਤੇ ਨਾ ਡਰ! ਇਨ੍ਹਾਂ ਚੁਆਤੀਆਂ ਦੇ ਦੋਹਾਂ ਸੁਲਗਦੇ ਟੁੰਡਾਂ ਤੋਂ ਅਰਥਾਤ ਰਮਲਯਾਹ ਦੇ ਪੁੱਤਰ ਅਰਾਮ ਅਤੇ ਰਸੀਨ ਦੇ ਬਲਦੇ ਕ੍ਰੋਧ ਤੋਂ ਤੇਰਾ ਦਿਲ ਘਬਰਾ ਨਾ ਜਾਵੇ,