Isaiah 7:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਤੁਹਾਡੇ ਖਿਲਾਫ਼ ਵਿਉਂਤਾਂ ਘੜੀਆਂ ਹਨ। ਉਨ੍ਹਾਂ ਆਖਿਆ ਸੀ:
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅਰਾਮ ਅਤੇ ਰਮਲਯਾਹ ਦੇ ਪੱਤ੍ਰ ਇਫ਼ਰਾਈਮ ਨੇ ਤੇਰੇ ਵਿਰੁੱਧ ਬਦੀ ਦਾ ਮਤਾ ਪਕਾਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਰਾਮ ਅਤੇ ਰਮਲਯਾਹ ਦੇ ਪੁੱਤਰ ਅਤੇ ਇਫ਼ਰਾਈਮ ਨੇ ਤੇਰੇ ਵਿਰੁੱਧ ਬਦੀ ਦੀ ਯੋਜਨਾ ਬਣਾਈ ਹੈ ਅਤੇ ਆਖਿਆ,