Isaiah 7:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸਾਨੂੰ ਯਹੂਦਾਹ ਦੇ ਵਿਰੁੱਧ ਜਾ ਕੇ ਲੜਨਾ ਚਾਹੀਦਾ ਹੈ। ਅਸੀਂ ਯਹੂਦਾਹ ਨੂੰ ਆਪਸ ਵਿੱਚ ਵੰਡ ਲਵਾਂਗੇ। ਅਸੀਂ ਟਾਬਲ ਦੇ ਪੁੱਤਰ ਨੂੰ ਯਹੂਦਾਹ ਦਾ ਨਵਾਂ ਰਾਜਾ ਬਣਾ ਦਿਆਂਗੇ।”’”
Punjabi Bible 2016 - ਪਵਿੱਤਰ ਬਾਈਬਲ O.V.
ਆਓ, ਅਸੀਂ ਯਹੂਦਾਹ ਉੱਤੇ ਚੜ੍ਹੀਏ ਅਤੇ ਉਹ ਨੂੰ ਛੇੜੀਏ ਅਤੇ ਉਹ ਦੇ ਵਿੱਚ ਆਪਣੇ ਲਈ ਫੁੱਟ ਪਾ ਕੇ ਟਾਬਲ ਦੇ ਪੁੱਤ੍ਰ ਉਹ ਦੇ ਵਿੱਚ ਪਾਤਸ਼ਾਹ ਬਣਾਈਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਓ, ਅਸੀਂ ਯਹੂਦਾਹ ਉੱਤੇ ਹਮਲਾ ਕਰਕੇ ਉਸ ਨੂੰ ਘਬਰਾ ਦੇਈਏ ਅਤੇ ਉਹ ਦੇ ਵਿੱਚ ਫੁੱਟ ਪਾ ਕੇ ਉਸ ਨੂੰ ਆਪਸ ਵਿੱਚ ਵੰਡ ਲਈਏ ਅਤੇ ਟਾਬਲ ਦੇ ਪੁੱਤਰ ਨੂੰ ਉਹ ਦੇ ਵਿੱਚ ਰਾਜਾ ਬਣਾਈਏ।