Isaiah 7:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿੰਨਾ ਚਿਰ ਇਫ਼ਰਾਈਮ ਦੀ ਰਾਜਧਾਨੀ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਹਾਕਮ ਰਮਲਯਾਹ ਦਾ ਪੁੱਤਰ ਹੈ, ਇਹ ਯੋਜਨਾ ਸਫ਼ਲ ਨਹੀਂ ਹੋਵੇਗੀ। ਜੇ ਤੁਸੀਂ ਇਸ ਸੰਦੇਸ਼ ਵਿੱਚ ਵਿਸ਼ਵਾਸ ਨਹੀਂ ਕਰੋਗੇ ਤਾਂ ਲੋਕਾਂ ਨੂੰ ਤੁਹਾਡੇ ਉੱਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ।”
Punjabi Bible 2016 - ਪਵਿੱਤਰ ਬਾਈਬਲ O.V.
ਇਫ਼ਰਾਈਮ ਦਾ ਸਿਰ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਸਿਰ ਰਮਲਯਾਹ ਦਾ ਪੁੱਤ੍ਰ ਹੈ। ਜੇ ਤੁਸੀਂ ਪਰਤੀਤ ਨਾ ਕਰੋਗੇ ਤੁਸੀਂ ਸੱਚ ਮੁੱਚ ਕਾਇਮ ਨਾ ਰੋਹੋਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਫ਼ਰਾਈਮ ਦਾ ਸਿਰ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਸਿਰ ਰਮਲਯਾਹ ਦਾ ਪੁੱਤਰ ਹੈ। ਜੇਕਰ ਤੁਸੀਂ ਪਰਤੀਤ ਨਾ ਕਰੋਗੇ ਤਾਂ ਤੁਸੀਂ ਸੱਚ-ਮੁੱਚ ਕਾਇਮ ਨਾ ਰਹੋਗੇ।