Isaiah 8:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਆਖਿਆ, “ਇੱਕ ਵੱਡੀ ਤਖਤੀ ਲਵੋ ਅਤੇ ਕਲਮ ਨਾਲ ਇਹ ਸ਼ਬਦ ਲਿਖੋ: ‘ਇਹ ਮਾਹੇਰ ਸ਼ਲਾਲ ਹਸ਼ਬਾਜ਼ ਲਈ ਹੈ’ (ਇਸਦਾ ਅਰਬ ਹੈ ‘ਇੱਥੇ ਬਹੁਤ ਹੀ ਛੇਤੀ ਲੁੱਟ ਹੋਵੇਗੀ!’)”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਮੈਨੂੰ ਆਖਿਆ, ਇੱਕ ਵੱਡੀ ਤਖ਼ਤੀ ਲੈ ਕੇ ਉਹ ਦੇ ਉੱਤੇ ਆਮ ਅੱਖਰਾਂ ਵਿੱਚ ਲਿਖ, \ਮਹੇਰ-ਸ਼ਲਾਲ-ਹਾਸ਼-ਬਜ ਦੇ ਲਈ\
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੈਨੂੰ ਆਖਿਆ, ਇੱਕ ਵੱਡੀ ਤਖ਼ਤੀ ਲੈ ਕੇ ਉਹ ਦੇ ਉੱਤੇ ਆਮ ਅੱਖਰਾਂ ਵਿੱਚ ਲਿਖ, “ਮਹੇਰ-ਸ਼ਲਾਲ-ਹਾਸ਼-ਬਜ਼ ਦੇ ਲਈ”