Isaiah 8:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੜਾਈ ਲਈ ਆਪਣੀਆਂ ਵਿਉਂਤਾਂ ਬਣਾਓ! ਤੁਹਾਡੀਆਂ ਵਿਉਂਤਾਂ ਨਿਸਫ਼ਲ ਹੋ ਜਾਣਗੀਆਂ। ਆਪਣੀਆਂ ਫ਼ੌਜਾਂ ਨੂੰ ਹੁਕਮ ਦਿਓ! ਤੁਹਾਡੇ ਹੁਕਮ ਫ਼ਿਜ਼ੂਲ ਹੋਣਗੇ। ਕਿਉਂ ਕਿ ਪਰਮੇਸ਼ੁਰ ਸਾਡੇ ਨਾਲ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਆਪੋ ਵਿੱਚ ਸਲਾਹ ਕਰੋ ਪਰ ਉਹ ਨਿਸਫਲ ਹੋਵੇਗੀ, ਬਚਨ ਕਰੋ ਪਰ ਉਹ ਕਾਇਮ ਨਾ ਰਹੇਗਾ, ਕਿਉਂ ਜੋ ਪਰਮੇਸ਼ੁਰ ਸਾਡੇ ਸੰਗ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ੁਰ ਸਾਡੇ ਨਾਲ ਹੈ।