Isaiah 8:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਪਣੀ ਮਹਾਨ ਸ਼ਕਤੀ ਨਾਲ ਮੇਰੇ ਨਾਲ ਗੱਲ ਕੀਤੀ। ਯਹੋਵਾਹ ਨੇ ਮੈਨੂੰ ਇਨ੍ਹਾਂ ਦੂਸਰੇ ਲੋਕਾਂ ਵਾਂਗ ਨਾ ਹੋਣ ਦੀ ਚੇਤਾਵਨੀ ਦਿੱਤੀ। ਯਹੋਵਾਹ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਯਹੋਵਾਹ ਨੇ ਤਕੜੇ ਹੱਥ ਨਾਲ ਮੈਨੂੰ ਫੜ ਕੇ ਆਖਿਆ ਅਤੇ ਇਸ ਪਰਜਾ ਦੇ ਚਾਲ ਚਲਣ ਤੋਂ ਮੈਨੂੰ ਇਹ ਆਖ ਕੇ ਖਬਰਦਾਰ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਯਹੋਵਾਹ ਨੇ ਆਪਣੇ ਤਕੜੇ ਹੱਥ ਨਾਲ ਮੈਨੂੰ ਫੜ੍ਹ ਕੇ, ਇਸ ਪਰਜਾ ਦੇ ਚਾਲ-ਚਲਣ ਤੋਂ ਮੈਨੂੰ ਇਹ ਆਖ ਕੇ ਖ਼ਬਰਦਾਰ ਕੀਤਾ