Isaiah 8:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹਰ ਬੰਦਾ ਆਖ ਰਿਹਾ ਹੈ ਕਿ ਦੂਸਰੇ ਲੋਕ ਉਸ ਦੇ ਖਿਲਾਫ਼ ਵਿਉਂਤਾਂ ਬਣਾ ਰਹੇ ਹਨ। ਤੁਹਾਨੂੰ ਉਨ੍ਹਾਂ ਗੱਲਾਂ ਉੱਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ। ਉਨ੍ਹਾਂ ਚੀਜ਼ਾਂ ਤੋਂ ਨਾ ਡਰੋ ਜਿਨ੍ਹਾਂ ਤੋਂ ਉਹ ਲੋਕ ਡਰਦੇ ਹਨ। ਉਨ੍ਹਾਂ ਚੀਜ਼ਾਂ ਤੋਂ ਨਾ ਡਰੋ।”
Punjabi Bible 2016 - ਪਵਿੱਤਰ ਬਾਈਬਲ O.V.
ਕਿ ਉਹ ਸਭ ਕੁਝ ਜਿਹ ਨੂੰ ਇਹ ਪਰਜਾ ਏਕਾ ਆਖੇ, ਤੁਸੀਂ ਏਕਾ ਨਾ ਆਖੋ ਅਤੇ ਜਿਸ ਤੋਂ ਏਹ ਭੈ ਖਾਂਦੀ ਹੈ, ਤੁਸੀਂ ਭੈ ਨਾ ਖਾਓ, ਨਾ ਕੰਬੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਉਹ ਸਭ ਕੁਝ ਜਿਸ ਨੂੰ ਇਹ ਪਰਜਾ ਸਾਜਿਸ਼ ਆਖੇ, ਤੁਸੀਂ ਉਸ ਨੂੰ ਸਾਜਿਸ਼ ਨਾ ਆਖਣਾ ਅਤੇ ਜਿਸ ਗੱਲ ਤੋਂ ਉਹ ਭੈਅ ਖਾਂਦੀ ਹੈ, ਤੁਸੀਂ ਉਸ ਤੋਂ ਭੈਅ ਨਾ ਖਾਇਓ, ਨਾ ਹੀ ਕੰਬੋ।