Isaiah 8:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ ਹੀ ਉਹ ਹਸਤੀ ਹੈ ਜਿਸ ਪਾਸੋਂ ਤੁਹਾਨੂੰ ਡਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ, ਉਹ ਨੂੰ ਪਵਿੱਤਰ ਮੰਨੋ ਅਤੇ ਉਹ ਤੁਹਾਡੇ ਲਈ ਭੈ ਅਤੇ ਉਹ ਤੁਹਾਡੇ ਲਈ ਕਾਂਬਾ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦੇ ਯਹੋਵਾਹ ਨੂੰ ਹੀ ਪਵਿੱਤਰ ਮੰਨੋ ਅਤੇ ਉਸੇ ਤੋਂ ਡਰੋ ਅਤੇ ਉਸੇ ਦੇ ਸਾਹਮਣੇ ਕੰਬੋ।