Isaiah 8:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਯਹੋਵਾਹ ਦਾ ਆਦਰ ਕਰੋਗੇ ਅਤੇ ਉਸ ਨੂੰ ਪਵਿੱਤਰ ਜਾਣੋਗੇ ਤਾਂ ਉਹ ਤੁਹਾਡੇ ਲਈ ਸੁਰੱਖਿਅਤ ਟਿਕਾਣਾ ਹੋਵੇਗਾ। ਪਰ ਤੁਸੀਂ ਉਸਦਾ ਆਦਰ ਨਹੀਂ ਕਰਦੇ। ਇਸ ਲਈ ਪਰਮੇਸ਼ੁਰ ਉਸ ਚੱਟਾਨ ਵਰਗਾ ਹੈ ਜਿਸਤੋਂ ਤੁਸੀਂ ਲੋਕ ਠੋਕਰ ਖਾਂਦੇ ਹੋ। ਉਹ ਅਜਿਹੀ ਚੱਟਾਨ ਹੈ ਜਿਹੜੀ ਇਸਰਾਏਲ ਦੇ ਦੋ ਪਰਿਵਾਰਾਂ ਨੂੰ ਡੇਗਦੀ ਹੈ। ਯਹੋਵਾਹ ਸਾਰੇ ਯਰੂਸ਼ਲਮ ਦੇ ਲੋਕਾਂ ਨੂੰ ਫ਼ੜਨ ਲਈ ਇੱਕ ਜਾਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪਵਿੱਤਰ ਅਸਥਾਨ ਹੋਵੇਗਾ ਪਰ ਇਸਰਾਏਲ ਦੇ ਦੋਹਾਂ ਘਰਾਣਿਆਂ ਲਈ ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚਟਾਨ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਫਾਹੀ ਤੇ ਫੰਦਾ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਵਿੱਤਰ ਅਸਥਾਨ ਹੋਵੇਗਾ, ਪਰ ਇਸਰਾਏਲ ਦੇ ਯਹੂਦਾਹ ਦੇ ਘਰਾਣਿਆਂ ਲਈ ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਫਾਹੀ ਅਤੇ ਫੰਦਾ ਹੋਵੇਗਾ।