Isaiah 8:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਬੱਚੇ ਅਤੇ ਮੈਂ ਇਸਰਾਏਲ ਦੇ ਲੋਕਾਂ ਲਈ ਸੰਕੇਤ ਅਤੇ ਸਬੂਤ ਹਾਂ। ਸਾਨੂੰ ਸਰਬ ਸ਼ਕਤੀਮਾਨ ਯਹੋਵਾਹ ਨੇ ਭੇਜਿਆ ਹੈ-ਉਹ ਯਹੋਵਾਹ ਜਿਹੜਾ ਸੀਯੋਨ ਪਰਵਤ ਉੱਤੇ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੈਂ ਅਤੇ ਓਹ ਬੱਚੇ ਜਿਹੜੇ ਯਹੋਵਾਹ ਨੇ ਮੈਨੂੰ ਬਖ਼ਸ਼ੇ ਇਸਰਾਏਲ ਵਿੱਚ ਸੈਨਾਂ ਦੇ ਯਹੋਵਾਹ ਵੱਲੋਂ ਜੋ ਸੀਯੋਨ ਪਰਬਤ ਉੱਤੇ ਵੱਸਦਾ ਹੈ ਨਿਸ਼ਾਨ ਅਤੇ ਅਚੰਭੇ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੈਂ ਅਤੇ ਉਹ ਬੱਚੇ ਜਿਹੜੇ ਯਹੋਵਾਹ ਨੇ ਮੈਨੂੰ ਬਖ਼ਸ਼ੇ, ਇਸਰਾਏਲ ਵਿੱਚ ਸੈਨਾਂ ਦੇ ਯਹੋਵਾਹ ਵੱਲੋਂ ਜੋ ਸੀਯੋਨ ਪਰਬਤ ਉੱਤੇ ਵੱਸਦਾ ਹੈ, ਨਿਸ਼ਾਨ ਅਤੇ ਅਚੰਭੇ ਹਨ।