Isaiah 8:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਕੁਝ ਅਜਿਹੇ ਲੋਕਾਂ ਨੂੰ ਇੱਕਤ੍ਰ ਕੀਤਾ ਜਿਨ੍ਹਾਂ ਉੱਤੇ ਗਵਾਹ ਵਜੋਂ ਇਤਬਾਰ ਕੀਤਾ ਜਾ ਸੱਕਦਾ ਸੀ। (ਇਹ ਲੋਕ ਸਨ ਜਾਜਕ ਉਰੀਯਾਹ, ਅਤੇ ਯਬਰਕਯਾਹ ਦਾ ਪੁੱਤਰ ਜ਼ਕਰਯਾਹ।) ਇਨ੍ਹਾਂ ਲੋਕਾਂ ਨੇ ਮੈਨੂੰ ਉਹ ਸ਼ਬਦ ਲਿਖਦਿਆਂ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਆਪਣੇ ਲਈ ਮਾਤਬਰ ਗਵਾਹ ਬਣਾਏ, ਅਰਥਾਤ ਊਰੀਯਾਹ ਜਾਜਕ ਅਤੇ ਯਬਰਕਯਾਹ ਦਾ ਪੁੱਤ੍ਰ ਜ਼ਕਰਯਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੈਂ ਊਰਿੱਯਾਹ ਜਾਜਕ ਅਤੇ ਯਬਰਕਯਾਹ ਦੇ ਪੁੱਤਰ ਜ਼ਕਰਯਾਹ ਨੂੰ ਆਪਣੇ ਲਈ ਵਿਸ਼ਵਾਸਯੋਗ ਗਵਾਹ ਬਣਾਇਆ।