Isaiah 8:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਉਨ੍ਹਾਂ ਗ਼ਲਤ ਆਦੇਸ਼ਾਂ ਦੀ ਪਾਲਣਾ ਕਰੋਗੇ ਤਾਂ ਦੇਸ਼ ਵਿੱਚ ਭੁੱਖਮਰੀ ਅਤੇ ਮੁਸੀਬਤਾਂ ਹੋਣਗੀਆਂ। ਲੋਕ ਭੁੱਖੇ ਮਰਨਗੇ। ਫ਼ੇਰ ਉਹ ਗੁੱਸੇ ਵਿੱਚ ਆ ਜਾਣਗੇ ਅਤੇ ਉੱਪਰ ਤੱਕਦਿਆਂ ਹੋਇਆਂ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਸਰਾਪਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਸ ਦੇ ਵਿੱਚ ਦੀ ਰੋਗੀ ਤੇ ਭੋਗੀ ਹੋ ਕੇ ਲੰਘਣਗੇ ਅਤੇ ਐਉਂ ਹੋਵੇਗਾ ਕਿ ਜਦ ਓਹ ਭੁੱਖੇ ਹੋਣਗੇ ਤਾਂ ਓਹ ਆਪਣੇ ਆਪ ਤੇ ਖਿਝਣਗੇ ਅਤੇ ਆਪਣੇ ਪਾਤਸ਼ਾਹ ਤੇ ਆਪਣੇ ਪਰਮੇਸ਼ੁਰ ਨੂੰ ਫਿਟਕਾਰਨਗੇ ਅਤੇ ਆਪਣੇ ਮੂੰਹ ਉਤਾਹਾਂ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਸ ਦੇਸ ਵਿੱਚੋਂ ਖੱਜਲ ਅਤੇ ਭੁੱਖੇ ਹੋ ਕੇ ਲੰਘਣਗੇ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਭੁੱਖੇ ਹੋਣਗੇ ਤਾਂ ਉਹ ਆਪਣੇ ਆਪ ਉੱਤੇ ਖਿਝਣਗੇ ਅਤੇ ਆਪਣੇ ਮੂੰਹ ਉਤਾਹਾਂ ਚੁੱਕ ਕੇ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਫਿਟਕਾਰਨਗੇ।