Isaiah 8:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਉਹ ਆਪਣੇ ਦੇਸ਼ ਵੱਲ ਦੇਖਣਗੇ ਉਨ੍ਹਾਂ ਨੂੰ ਸਿਰਫ਼ ਮੁਸੀਬਤ ਅਤੇ ਨਿਰਾਸ਼ਾ ਭਰਿਆ ਅੰਧਕਾਰ ਹੀ ਨਜ਼ਰ ਆਵੇਗਾ-ਆਪਣੇ ਦੇਸ਼ ਨੂੰ ਛੱਡਣ ਲਈ ਮਜ਼ਬੂਰ ਹੋਣ ਵਾਲੇ ਲੋਕਾਂ ਦੀ ਹਨੇਰੀ ਨਿਰਾਸ਼ਾ। ਅਤੇ ਜਿਹੜੇ ਲੋਕ ਅੰਧਕਾਰ ਵਿੱਚ ਫ਼ਸੇ ਹੋਣਗੇ ਉਹ ਆਪਣੇ-ਆਪ ਨੂੰ ਮੁਕਤ ਨਹੀਂ ਕਰ ਸੱਕਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਧਰਤੀ ਵੱਲ ਤੱਕਣਗੇ ਅਤੇ ਵੇਖੋ! ਬਿਪਤਾ ਤੇ ਅਨ੍ਹੇਰਾ, ਕਸ਼ਟ ਦੀ ਧੁੰਦ ਅਤੇ ਗੂੜ੍ਹੇ ਅਨ੍ਹੇਰੇ ਵਿੱਚ ਉਹ ਧੱਕੇ ਜਾਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਧਰਤੀ ਵੱਲ ਤੱਕਣਗੇ ਅਤੇ ਵੇਖੋ! ਬਿਪਤਾ ਅਤੇ ਹਨ੍ਹੇਰਾ, ਕਸ਼ਟ ਦੀ ਧੁੰਦ ਵਿਖਾਈ ਦੇਵੇਗੀ! ਅਤੇ ਉਹ ਗੂੜ੍ਹੇ ਹਨੇਰੇ ਵਿੱਚ ਧੱਕੇ ਜਾਣਗੇ।