Isaiah 8:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਇਸਤੋਂ ਪਹਿਲਾਂ ਕਿ ਲੜਕਾ ‘ਅੰਮਾ’ ‘ਅੱਬਾ’ ਆਖਣਾ ਸਿੱਖੇ, ਪਰਮੇਸ਼ੁਰ ਦਮਿਸ਼ਕ ਅਤੇ ਸਾਮਰਿਯਾ ਤੋਂ ਸਾਰਾ ਧਨ ਦੌਲਤ ਖੋਹ ਲਵੇਗਾ, ਅਤੇ ਪਰਮੇਸ਼ੁਰ ਉਨ੍ਹਾਂ ਚੀਜ਼ਾਂ ਨੂੰ ਅੱਸ਼ੂਰ ਦੇ ਰਾਜੇ ਨੂੰ ਦੇ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ \ਮੇਰਾ ਪਿਤਾ\ ਤੇ \ਮੇਰੀ ਮਾਤਾ\ ਕਹਿਣਾ ਸਿੱਖੇ, ਦੰਮਿਸਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅਸ਼ੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ “ਮੇਰਾ ਪਿਤਾ” ਜਾਂ “ਮੇਰੀ ਮਾਤਾ” ਕਹਿਣਾ ਸਿੱਖੇ, ਦੰਮਿਸ਼ਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅੱਸ਼ੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਏਗੀ।