Isaiah 8:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਯਹੋਵਾਹ ਨੇ ਆਖਿਆ, “ਇਹ ਲੋਕ ਸ਼ਿਲੋਆਹ ਦੇ ਤਲਾ ਦੇ ਧੀਮੀ ਗਤੀ ਨਾਲ ਚੱਲਣ ਵਾਲੇ ਪਾਣੀਆਂ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕਰਦੇ ਹਨ। ਇਹ ਲੋਕ ਰਸੀਨ ਅਤੇ ਰਮਲਯਾਹ ਦੇ ਪੁੱਤਰ (ਪੇਕਾਹ) ਨਾਲ ਪ੍ਰਸੰਨ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਕਿ ਪਰਜਾ ਨੇ ਸ਼ੀਲੋਆਹ ਦੇ ਹੌਲੀ ਵਗਣ ਵਾਲੇ ਪਾਣੀ ਨੂੰ ਰੱਦ ਕੀਤਾ ਅਤੇ ਰਸੀਨ ਤੇ ਰਮਲਯਾਹ ਦੇ ਪੁੱਤ੍ਰ ਉੱਤੇ ਖੁਸ਼ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕਿ ਇਸ ਪਰਜਾ ਨੇ ਸ਼ੀਲੋਆਹ ਦੇ ਹੌਲੀ ਵਗਣ ਵਾਲੇ ਪਾਣੀ ਨੂੰ ਤਿਆਗ ਦਿੱਤਾ ਅਤੇ ਰਸੀਨ ਅਤੇ ਰਮਲਯਾਹ ਦੇ ਪੁੱਤਰ ਉੱਤੇ ਖੁਸ਼ ਹਨ।