Isaiah 8:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ, ਯਹੋਵਾਹ, ਅੱਸ਼ੂਰ ਦੇ ਰਾਜੇ ਨੂੰ ਲਿਆਵਾਂਗਾ ਅਤੇ ਉਸਦੀ ਸਾਰੀ ਤਾਕਤ ਤੁਹਾਡੇ ਖਿਲਾਫ਼ ਵਰਤਾਂਗਾ। ਉਹ ਫ਼ਰਾਤ ਨਦੀ ਤੋਂ ਤੇਜ਼ ਹੜ੍ਹ ਵਾਂਗ ਆਉਣਗੇ। ਇਸ ਤਰ੍ਹਾਂ ਹੋਵੇਗਾ ਜਿਵੇਂ ਪਾਣੀ ਨਦੀ ਦੇ ਕੰਢਿਆਂ ਤੋਂ ਉੱਪਰ ਚੜ੍ਹ ਰਿਹਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੇਖੋ, ਪ੍ਰਭੁ ਉਨ੍ਹਾਂ ਦੇ ਉੱਤੇ ਦਰਿਆ ਦੇ ਤੇਜ ਤੇ ਬਹੁਤੇ ਪਾਣੀ ਚੜ੍ਹਾਵੇਗਾ, ਅਰਥਾਤ ਅੱਸ਼ੂਰਦੇ ਰਾਜੇ ਨੂੰ ਉਹ ਦੀ ਸਾਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਚੜ੍ਹੇਗਾ ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਹੀ ਵਗੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਵੇਖੋ, ਪ੍ਰਭੂ ਉਨ੍ਹਾਂ ਦੇ ਉੱਤੇ ਦਰਿਆ ਦੇ ਤੇਜ ਅਤੇ ਬਹੁਤੇ ਪਾਣੀ ਚੜ੍ਹਾਵੇਗਾ, ਅਰਥਾਤ ਅੱਸ਼ੂਰ ਦੇ ਰਾਜੇ ਨੂੰ ਉਹ ਦੀ ਸਾਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਚੜ੍ਹੇਗਾ ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਦੀ ਵਗੇਗਾ।