Isaiah 8:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਾਰੀਆਂ ਕੌਮਾਂ ਦੇ ਲੋਕੋ, ਜੰਗ ਲਈ ਤਿਆਰ ਹੋ ਜਾਵੋ! ਤੁਸੀਂ ਹਾਰ ਜਾਵੋਂਗੇ। ਦੂਰ ਦੁਰਾਡੇ ਦੇ ਦੇਸੋ, ਤੁਸੀਂ ਸਾਰੇ ਸੁਣੋ! ਜੰਗ ਲਈ ਤਿਆਰੀ ਕਰੋ! ਤੁਸੀਂ ਹਾਰ ਜਾਵੋਗੇ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਲੋਕੋ! ਮਿਲ ਜਾਓ, ਪਰ ਟੋਟੇ ਟੋਟੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੋਟੇ ਟੋਟੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ ਪਰ ਤੁਸੀਂ ਟੋਟੇ ਟੋਟੇ ਕੀਤੇ ਜਾਓਗੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਜਾਤੀ ਜਾਤੀ ਦੇ ਲੋਕੋ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ!