Isaiah 9:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਇੱਟਾਂ ਭਾਵੇਂ ਢਹਿ ਜਾਣਗੀਆਂ ਪਰ ਅਸੀਂ ਫ਼ੇਰ ਉਸਾਰੀ ਕਰ ਲਵਾਂਗੇ। ਅਤੇ ਅਸੀਂ ਮਜ਼ਬੂਤ ਪੱਥਰ ਦੀ ਉਸਾਰੀ ਕਰ ਲਵਾਂਗੇ। ਇਹ ਛੋਟੇ ਰੁੱਖ ਭਾਵੇਂ ਕੱਟੇ ਜਾਣਗੇ। ਪਰ ਅਸੀਂ ਇੱਥੇ ਹੋਰ ਰੁੱਖ ਲਾ ਲਵਾਂਗੇ। ਅਤੇ ਨਵੇਂ ਰੁੱਖ ਲੰਮੇ ਅਤੇ ਮਜ਼ਬੂਤ ਹੋਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਇੱਟਾਂ ਡਿੱਗ ਪਈਆਂ, ਪਰ ਅਸੀਂ ਘੜਵੇਂ ਪੱਥਰਾਂ ਨਾਲ ਉਸਾਂਰਗੇ, ਗੁਲਰ ਤਾਂ ਵੱਢੇ ਹੋਏ ਹਨ, ਪਰ ਅਸੀਂ ਉਨ੍ਹਾਂ ਦੇ ਥਾਂ ਦਿਆਰ ਪਾਵਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਟਾਂ ਡਿੱਗ ਪਈਆਂ, ਪਰ ਅਸੀਂ ਘੜ੍ਹਵੇਂ ਪੱਥਰਾਂ ਨਾਲ ਘਰ ਉਸਾਰਾਂਗੇ, ਗੁੱਲਰ ਤਾਂ ਵੱਢੇ ਹੋਏ ਹਨ, ਪਰ ਅਸੀਂ ਉਨ੍ਹਾਂ ਦੇ ਥਾਂ ਦਿਆਰ ਪਾਵਾਂਗੇ।