Isaiah 9:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਇਸਰਾਏਲ ਦੇ ਖਿਲਾਫ਼ ਲੜਨ ਵਾਲਿਆਂ ਨੂੰ ਲੱਭ ਲਵੇਗਾ। ਯਹੋਵਾਹ ਉਨ੍ਹਾਂ ਦੇ ਖਿਲਾਫ਼ ਰਸੀਨ ਦੀਆਂ ਫ਼ੌਜਾਂ ਲੈ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਵਾਹ ਰਸੀਨ ਦੇ ਵਿਰੋਧੀਆਂ ਨੂੰ ਉਹ ਦੇ ਵਿਰੁੱਧ ਚੁੱਕੇਗਾ, ਅਤੇ ਉਹ ਦੇ ਵੈਰੀਆਂ ਨੂੰ ਪਰੇਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਰਸੀਨ ਦੇ ਵਿਰੋਧੀਆਂ ਨੂੰ ਉਨ੍ਹਾਂ ਦੇ ਵਿਰੁੱਧ ਚੁੱਕੇਗਾ, ਅਤੇ ਉਹ ਦੇ ਵੈਰੀਆਂ ਨੂੰ ਪਰੇਰੇਗਾ।