Isaiah 9:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਲੋਕਾਂ ਨੂੰ ਸਜ਼ਾ ਦੇਵੇਗਾ ਪਰ ਉਹ ਪਾਪ ਕਰਨ ਤੋਂ ਨਹੀਂ ਹਟਣਗੇ। ਉਹ ਉਸ ਵੱਲ ਨਹੀਂ ਪਰਤਣਗੇ। ਉਹ ਸਰਬ ਸ਼ਕਤੀਮਾਨ ਯਹੋਵਾਹ ਦੇ ਅਨੁਸਾਰ ਚੱਲਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਪਰਜਾ ਆਪਣੇ ਮਾਰਨ ਵਾਲੇ ਵੱਲ ਨਾ ਮੁੜੀ, ਨਾ ਸੈਨਾਂ ਦੇ ਯਹੋਵਾਹ ਨੂੰ ਭਾਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਵੀ ਪਰਜਾ ਆਪਣੇ ਮਾਰਨ ਵਾਲੇ ਵੱਲ ਨਾ ਮੁੜੀ, ਨਾ ਸੈਨਾਂ ਦੇ ਯਹੋਵਾਹ ਨੂੰ ਭਾਲਿਆ।