Isaiah 9:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਰ ਦਾ ਅਰਬ ਹੈ ਬਜ਼ੁਰਗ ਅਤੇ ਮਹੱਤਵਪੂਰਣ ਆਗੂ। ਪੂਛ ਦਾ ਅਰਬ ਹੈ ਉਹ ਨਬੀ ਜਿਹੜੇ ਝੂਠ ਬੋਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਬਜ਼ੁਰਗ ਅਰ ਪਤਵੰਤ, ਓਹ ਸਿਰ ਹਨ, ਅਤੇ ਨਬੀ ਜਿਹੜਾ ਝੂਠ ਸਿਖਾਉਂਦਾ ਹੈ, ਉਹ ਪੂਛ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਜ਼ੁਰਗ ਅਤੇ ਪਤਵੰਤ, ਉਹ ਸਿਰ ਹਨ, ਅਤੇ ਨਬੀ ਜਿਹੜਾ ਝੂਠ ਸਿਖਾਉਂਦਾ ਹੈ, ਉਹ ਪੂਛ ਹੈ।