Isaiah 9:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਬੰਦੇ ਲੋਕਾਂ ਦੀ ਅਗਵਾਈ ਕਰਦੇ ਹਨ ਉਹ ਉਨ੍ਹਾਂ ਨੂੰ ਕੁਰਾਹੇ ਪਾਉਂਦੇ ਹਨ। ਅਤੇ ਜਿਹੜੇ ਲੋਕ ਉਨ੍ਹਾਂ ਦੇ ਪਿੱਛੇ ਲੱਗਣਗੇ ਉਹ ਤਬਾਹ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਪਰਜਾ ਦੇ ਆਗੂ ਕੁਰਾਹ ਪਾਉਣ ਵਾਲੇ ਹਨ, ਅਤੇ ਉਨ੍ਹਾਂ ਦੇ ਪਿੱਛੇ ਲੱਗਣ ਵਾਲੇ ਨਿਗਲੇ ਜਾਂਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਪਰਜਾ ਦੇ ਆਗੂ ਕੁਰਾਹੇ ਪਾਉਣ ਵਾਲੇ ਹਨ, ਅਤੇ ਉਨ੍ਹਾਂ ਦੇ ਪਿੱਛੇ ਲੱਗਣ ਵਾਲੇ ਨਿਗਲੇ ਜਾਂਦੇ ਹਨ।