Isaiah 9:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ ਨਾਰਾਜ਼ ਹੈ, ਇਸ ਲਈ ਜ਼ਮੀਨ ਸਾੜੀ ਜਾਵੇਗੀ। ਅਤੇ ਹਰ ਕੋਈ ਇਸ ਅੱਗ ਵਿੱਚ ਮਰ ਜਾਵੇਗਾ। ਕੋਈ ਬੰਦਾ ਵੀ ਆਪਣੇ ਭਰਾ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ ਧਰਤੀ ਸੜ ਜਾਂਦੀ ਹੈ, ਲੋਕ ਅੱਗ ਦੇ ਬਾਲਣ ਜੇਹੇ ਹੁੰਦੇ ਹਨ, ਕੋਈ ਆਪਣੇ ਭਰਾ ਦੀ ਰਈ ਨਹੀਂ ਕਰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ ਦੇਸ ਸੜ ਗਿਆ ਹੈ, ਅਤੇ ਲੋਕ ਅੱਗ ਦੇ ਬਾਲਣ ਜਿਹੇ ਹਨ, ਕੋਈ ਆਪਣੇ ਭਰਾ ਨੂੰ ਵੀ ਨਹੀਂ ਛੱਡਦਾ।