Isaiah 9:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਕੌਮ ਨੂੰ ਵਿਕਸਿਤ ਹੋਣ ਵਿੱਚ ਮਦਦ ਕਰੋਗੇ। ਤੁਸੀਂ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰੋਗੇ। ਅਤੇ ਲੋਕ ਆਪਣੀ ਪ੍ਰਸੰਨਤਾ ਤੁਹਾਡੇ ਸਾਹਮਣੇ ਪ੍ਰਗਟ ਕਰਨਗੇ। ਇਹ ਉਹੋ ਜਿਹੀ ਹੀ ਖੁਸ਼ੀ ਹੋਵੇਗੀ ਜਿਹੋ ਜਿਹੀ ਵਾਢੀਆਂ ਦੇ ਵੇਲੇ ਹੁੰਦੀ ਹੈ। ਇਹ ਉਸੇ ਤਰ੍ਹਾਂ ਦੀ ਖੁਸ਼ੀ ਹੋਵੇਗੀ ਜਿਹੋ ਜਿਹੀ ਲੋਕਾਂ ਨੂੰ ਉਦੋਂ ਮਿਲਦੀ ਹੈ ਜਦੋਂ ਉਹ ਜੰਗ ਵਿੱਚ ਜਿੱਤਿਆ ਮਾਲ ਦਾ ਹਿੱਸਾ ਪ੍ਰਾਪਤ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਕੌਮ ਨੂੰ ਵਧੇਰੇ ਕੀਤਾ, ਤੈਂ ਉਹ ਦੀ ਖੁਸ਼ੀ ਨੂੰ ਵਧਾਇਆ, ਓਹ ਤੇਰੇ ਸਨਮੁਖ ਖੁਸ਼ੀ ਕਰਦੇ ਹਨ, ਜਿਵੇਂ ਵਾਢੀ ਤੇ ਖੁਸ਼ੀ ਕਰੀਦੀ ਹੈ, ਅਤੇ ਜਿਵੇਂ ਲੁੱਟ ਦਾ ਮਾਲ ਵੰਡਣ ਉੱਤੇ ਓਹ ਬਾਗ ਬਾਗ ਹੁੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਕੌਮ ਦਾ ਵਿਸਤਾਰ ਕੀਤਾ, ਤੂੰ ਉਹ ਦੀ ਖੁਸ਼ੀ ਨੂੰ ਵਧਾਇਆ, ਉਹ ਤੇਰੇ ਸਨਮੁਖ ਖੁਸ਼ੀ ਕਰਦੇ ਹਨ, ਜਿਵੇਂ ਵਾਢੀ ਦੇ ਵੇਲੇ ਖੁਸ਼ੀ ਕਰੀਦੀ ਹੈ, ਅਤੇ ਜਿਵੇਂ ਲੁੱਟ ਦਾ ਮਾਲ ਵੰਡਣ ਉੱਤੇ ਸੂਰਮੇ ਬਾਗ-ਬਾਗ ਹੁੰਦੇ ਹਨ।