Isaiah 9:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਯਹੋਵਾਹ ਨੇ ਮੈਨੂੰ ਯਾਕੂਬ (ਇਸਰਾਏਲ) ਦੇ ਲੋਕਾਂ ਦੇ ਖਿਲਾਫ਼ ਆਦੇਸ਼ ਦਿੱਤਾ ਸੀ। ਇਸਰਾਏਲ ਦੇ ਖਿਲਾਫ਼ ਇਸ ਆਦੇਸ਼ ਦੀ ਪਾਲਣਾ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਨੇ ਯਾਕੂਬ ਨੂੰ ਬਚਨ ਘੱਲਿਆ, ਅਤੇ ਉਹ ਇਸਰਾਏਲ ਉੱਤੇ ਆ ਪਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਨੇ ਯਾਕੂਬ ਨੂੰ ਬਚਨ ਭੇਜਿਆ, ਅਤੇ ਉਹ ਇਸਰਾਏਲ ਵਿੱਚ ਪਰਗਟ ਹੋਇਆ ਹੈ।