James 1:14 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਮੰਦੀਆਂ ਗੱਲਾਂ ਜਿਨ੍ਹਾਂ ਦੀ ਕੋਈ ਵਿਅਕਤੀ ਕਾਮਨਾ ਕਰਦਾ ਹੈ, ਉਹੀ ਹਨ ਜੋ ਉਸ ਨੂੰ ਪਰਤਾਉਂਦੀਆਂ ਹਨ। ਉਸ ਦੀਆਂ ਆਪਣੀਆਂ ਦੁਸ਼ਟ ਇੱਛਾਵਾਂ ਉਸ ਨੂੰ ਦੂਰ ਲੈ ਜਾਂਦੀਆਂ ਹਨ ਅਤੇ ਉਸ ਨੂੰ ਵਰਗਲਾਉਣਗੀਆਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਹਰੇਕ ਵਿਅਕਤੀ ਪਰਤਾਇਆ ਜਾਂਦਾ ਹੈ ਜਦਕਿ ਉਹ ਆਪਣੀਆਂ ਹੀ ਬੁਰੀਆਂ ਇੱਛਾਵਾਂ ਦੁਆਰਾ ਖਿੱਚੇ ਅਤੇ ਭਰਮਾਏ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹਰ ਕੋਈ ਤਦੇ ਪਰਤਾਇਆ ਜਾਂਦਾ ਹੈ ਜਦੋਂ ਆਪਣੀ ਹੀ ਕਾਮਨਾ ਨਾਲ ਲੁਭਾਇਆ ਅਤੇ ਭੁਚਲਾਇਆ ਜਾਂਦਾ ਹੈ
Punjabi ERV
ਉਹ ਮੰਦੀਆਂ ਗੱਲਾਂ ਜਿਨ੍ਹਾਂ ਦੀ ਕੋਈ ਵਿਅਕਤੀ ਕਾਮਨਾ ਕਰਦਾ ਹੈ, ਉਹੀ ਹਨ ਜੋ ਉਸਨੂੰ ਪਰਤਿਆਉਂਦੀਆਂ ਹਨ। ਉਸ ਦੀਆਂ ਆਪਣੀਆਂ ਦੁਸ਼ਟ ਇੱਛਾਵਾਂ ਉਸਨੂੰ ਦੂਰ ਲੈ ਜਾਂਦੀਆਂ ਹਨ ਅਤੇ ਉਸਨੂੰ ਵਰਗਲਾਉਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہاں بندہ اپنیاں ای خواہشاں دی کھِچّ نال پَھس کے ازمایا جاندا اے۔
Punjabi Standard Bible (Punjabi Standard Bible) 2023
ਪਰ ਹਰੇਕ ਵਿਅਕਤੀ ਆਪਣੀ ਹੀ ਕਾਮਨਾ ਦੁਆਰਾ ਲਲਚਾਏ ਅਤੇ ਫਸਾਏ ਜਾ ਕੇ ਪਰਤਾਵੇ ਵਿੱਚ ਪੈਂਦਾ ਹੈ।