James 1:15 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਕਾਮਨਾ ਪਾਪ ਪੈਦਾ ਕਰਦੀ ਹੈ। ਅਤੇ ਜਦੋਂ ਪਾਪ ਪੂਰੀ ਤਰ੍ਹਾਂ ਹੋ ਜਾਂਦਾ ਹੈ ਤਾਂ ਇਹ ਮੌਤ ਲਿਆਉਂਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ, ਇੱਛਾ ਦੇ ਗਰਭ ਧਾਰਨ ਤੋਂ ਬਾਅਦ, ਇਹ ਪਾਪ ਨੂੰ ਜਨਮ ਦਿੰਦੀ ਹੈ; ਅਤੇ ਪਾਪ ਜਦੋਂ ਵੱਧ ਜਾਂਦਾ ਹੈ, ਉਹ ਮੌਤ ਨੂੰ ਜਨਮ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਕਾਮਨਾ ਜਾਂ ਗਰਭਣੀ ਹੋਈ ਤਾਂ ਪਾਪ ਨੂੰ ਜਣਦੀ ਹੈ, ਅਤੇ ਪਾਪ ਜਾਂ ਪੂਰੇ ਵਿੱਤ ਨੂੰ ਪੁੱਜਦਾ ਹੈ ਤਾਂ ਮੌਤ ਨੂੰ ਜਨਮ ਦਿੰਦਾ ਹੈ
Punjabi ERV
ਇਹੀ ਕਾਮਨਾ ਪਾਪ ਪੈਦਾ ਕਰਦੀ ਹੈ। ਅਤੇ ਜਦੋਂ ਪਾਪ ਪੂਰੀ ਤਰ੍ਹਾਂ ਹੋ ਜਾਂਦਾ ਹੈ ਤਾਂ ਇਹ ਮੌਤ ਲਿਆਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر خواہش حاملہ ہو کے گُناہ جَمدی اے۔ تے گُناہ وَدّھ کے مَوت نُوں جمدا اے۔
Punjabi Standard Bible (Punjabi Standard Bible) 2023
ਤਦ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ ਅਤੇ ਪਾਪ ਵਧਕੇ ਮੌਤ ਨੂੰ ਜਨਮ ਦਿੰਦਾ ਹੈ।