James 1:18 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸਾਨੂੰ ਸੱਚ ਦੇ ਸ਼ਬਦ ਰਾਹੀਂ ਜੀਵਨ ਦੇਣ ਦਾ ਨਿਰਨਾ ਕੀਤਾ। ਉਹ ਚਾਹੁੰਦਾ ਕਿ ਅਸੀਂ ਉਸ ਦੀਆਂ ਸਾਜੀਆਂ ਹੋਈਆਂ ਸਮੂਹ ਚੀਜ਼ਾਂ ਵਿੱਚ ਸਭ ਤੋਂ ਮਹੱਤਵਪੂਰਣ ਹੋਈਏ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਸਾਨੂੰ ਸੱਚ ਦੇ ਬਚਨ ਦੁਆਰਾ ਜਨਮ ਦੇਣ ਦੀ ਚੋਣ ਕੀਤੀ, ਤਾਂ ਜੋ ਅਸੀਂ ਉਸ ਦੁਆਰਾ ਬਣਾਏ ਗਏ ਸਭ ਤੋਂ ਪਹਿਲੇ ਫਲ ਦੇ ਰੂਪ ਵਿੱਚ ਹੋ ਸਕੀਏ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਆਪਣੀ ਹੀ ਮਨਸ਼ਾ ਤੋਂ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਭਈ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜੇਹੇ ਹੋਈਏ।।
Punjabi ERV
ਪਰਮੇਸ਼ੁਰ ਨੇ ਸਾਨੂੰ ਸੱਚ ਦੇ ਸ਼ਬਦ ਰਾਹੀਂ ਜੀਵਨ ਦੇਣ ਦਾ ਨਿਰਣਾ ਕੀਤਾ। ਉਹ ਚਾਹੁੰਦਾ ਕਿ ਅਸੀਂ ਉਸ ਦੀਆਂ ਸਾਜੀਆਂ ਹੋਈਆਂ ਸਮੂਹ ਚੀਜ਼ਾਂ ਵਿੱਚ ਸਭ ਤੋਂ ਮਹੱਤਵਪੂਰਣ ਹੋਈਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اپنی مرضی نال سَچّے کلام دی راہِیں سانُوں پَیدا کِیتا تاں جو اوہدی خلقت وِچوں اِک طرح دے پہلے پَھل ہوئیے۔
Punjabi Standard Bible (Punjabi Standard Bible) 2023
ਉਸ ਨੇ ਆਪਣੀ ਇੱਛਾ ਨਾਲ ਸਾਨੂੰ ਸੱਚ ਦੇ ਵਚਨ ਦੁਆਰਾ ਜਨਮ ਦਿੱਤਾ, ਤਾਂਕਿ ਅਸੀਂ ਉਸ ਦੀਆਂ ਸਿਰਜੀਆਂ ਹੋਈਆਂ ਵਸਤਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ।