James 1:19 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਹਮੇਸ਼ਾ ਬੋਲਣ ਨਾਲੋਂ ਸੁਣਨ ਦੇ ਵੱਧੇਰੇ ਇੱਛੁਕ ਬਣੋ। ਛੇਤੀ ਹੀ ਗੁੱਸੇ ਵਿੱਚ ਨਾ ਆਓ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਇਸ ਗੱਲ ਦਾ ਧਿਆਨ ਰੱਖੋ: ਹਰ ਕਿਸੇ ਨੂੰ ਸੁਣਨ ਵਿੱਚ ਤੇਜ਼, ਬੋਲਣ ਵਿੱਚ ਹੌਲੀ ਅਤੇ ਗੁੱਸਾ ਕਰਨ ਵਿੱਚ ਧੀਮਾ ਹੋਣਾ ਚਾਹੀਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਇਹ ਤਾਂ ਤੁਸੀਂ ਜਾਣਦੋ ਹੋ, ਹੇ ਮੇਰੇ ਪਿਆਰੇ ਭਰਾਵੋ। ਪਰ ਹਰੇਕ ਮਨੁੱਖ ਸੁਣਨ ਵਿੱਚ ਕਾਹਲਾ ਅਤੇ ਬੋਲਣ ਵਿੱਚ ਧੀਰਾ ਅਤੇ ਕ੍ਰੋਧ ਵਿੱਚ ਵੀ ਧੀਰਾ ਹੋਵੇ
Punjabi ERV
ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਹਮੇਸ਼ਾ ਬੋਲਣ ਨਾਲੋਂ ਸੁਣਨ ਦੇ ਵਧੇਰੇ ਇਛੁਕ ਬਣੋ। ਛੇਤੀ ਹੀ ਗੁੱਸੇ ਵਿਚ ਨਾ ਆਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میرے پیارے بھراؤ! ایہہ گلّ تُسی جان دے ہو سو سارے سُنن وِچ تیز تے بولن وِچ مِٹّھے تے غُصّے وِچ صبر کرن والے ہو۔
Punjabi Standard Bible (Punjabi Standard Bible) 2023
ਹੇ ਮੇਰੇ ਪਿਆਰੇ ਭਾਈਓ, ਇਹ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਕਾਹਲਾ, ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।