James 1:2 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਕਈ ਤਰ੍ਹਾਂ ਦੇ ਕਸ਼ਟਾਂ ਦਾ ਸਾਹਮਣਾ ਕਰੋਂਗੇ। ਪਰ ਜਦੋਂ ਇਹ ਗੱਲਾਂ ਵਾਪਰਨ ਤਾਂ ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਮੇਰੇ ਭਰਾਵੋ ਅਤੇ ਭੈਣੋ, ਇਸ ਨੂੰ ਸ਼ੁੱਧ ਖੁਸ਼ੀ ਸਮਝੋ, ਜਦੋਂ ਵੀ ਤੁਹਾਨੂੰ ਬਹੁਤ ਸਾਰੀਆਂ ਕਿਸਮਾਂ ਦੀਆਂ ਅਜ਼ਮਾਇਸ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਭਰਾਵੋ, ਜਾਂ ਤੁਸੀਂ ਭਾਂਤ ਭਾਂਤ ਦੇ ਪਰਾਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰਨ ਅਨੰਦ ਦੀ ਗੱਲ ਜਾਣੋ।
Punjabi ERV
ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਕਈ ਤਰ੍ਹਾਂ ਦੇ ਕਸ਼ਟਾਂ ਦਾ ਸਾਮ੍ਹਣਾ ਕਰੋਂਗੇ। ਪਰ ਜਦੋਂ ਇਹ ਗੱਲਾਂ ਵਾਪਰਨ ਤਾਂ ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میرے بھراؤ جدوں تُسی کئی طرح دِیاں ازمایشاں وِچ پَوو۔
Punjabi Standard Bible (Punjabi Standard Bible) 2023
ਹੇ ਮੇਰੇ ਭਾਈਓ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪੈਂਦੇ ਹੋ ਤਾਂ ਇਸ ਨੂੰ ਸੰਪੂਰਨ ਅਨੰਦ ਦੀ ਗੱਲ ਜਾਣੋ,