James 1:20 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸੇ ਵਿਅਕਤੀ ਦਾ ਗੁੱਸਾ ਉਸ ਨੂੰ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਸਹੀ ਜੀਵਨ ਜਿਉਣ ਵਿੱਚ ਮਦਦ ਨਹੀਂ ਕਰਦਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮਨੁੱਖੀ ਗੁੱਸਾ ਪਰਮੇਸ਼ਵਰ ਦੀ ਧਾਰਮਿਕਤਾ ਪੈਦਾ ਨਹੀਂ ਕਰਦਾ ਜਿਸਨੂੰ ਉਹ ਚਾਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੇ ਧਰਮ ਦਾ ਕੰਮ ਨਹੀਂ ਕਰਦਾ
Punjabi ERV
ਕਿਸੇ ਵਿਅਕਤੀ ਦਾ ਗੁੱਸਾ ਉਸਨੂੰ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਸਹੀ ਜੀਵਨ ਜਿਉਣ ਵਿੱਚ ਮਦਦ ਨਹੀਂ ਕਰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اِنسان دا غُصّہ خُدا دی راستبازی دا کمّ نئیں کر دا۔
Punjabi Standard Bible (Punjabi Standard Bible) 2023
ਕਿਉਂਕਿ ਮਨੁੱਖ ਦਾ ਕ੍ਰੋਧ ਪਰਮੇਸ਼ਰ ਦੀ ਧਾਰਮਿਕਤਾ ਨੂੰ ਪੈਦਾ ਨਹੀਂ ਕਰ ਸਕਦਾ।