James 1:22 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹੀ ਕਰੋ ਜੋ ਪਰਮੇਸ਼ੁਰ ਦੀ ਸਿੱਖਿਆ ਆਖਦੀ ਹੈ। ਸਿਰਫ਼ ਸੁਣੋ ਹੀ ਨਾ ਅਤੇ ਅਮਲ ਵੀ ਕਰੋ। ਕਿਉਂ? ਕਿਉਂਕਿ ਜਦੋਂ ਤੁਸੀਂ ਬੈਠੇ ਬੈਠੇ ਸੁਣਦੇ ਹੀ ਰਹਿੰਦੇ ਹੋ ਤਾਂ ਤੁਸੀਂ ਆਪਣੇ ਆਪ ਨੂੰ ਮੂਰਖ ਬਣਾ ਰਹੇ ਹੁੰਦੇ ਹੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਿਰਫ ਬਚਨ ਨੂੰ ਨਾ ਸੁਣੋ, ਅਤੇ ਆਪਣੇ ਆਪ ਨੂੰ ਧੋਖਾ ਨਾ ਦਿਓ। ਉਹੀ ਕਰੋ ਜੋ ਬਚਨ ਕਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਬਚਨ ਉੱਤੇ ਅਮਲ ਕਰਨ ਵਾਲੇ ਹੋਵੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਨਿਰੇ ਸੁਣਨ ਵਾਲੇ ਹੀ ਨਾ ਹੋਵੋ
Punjabi ERV
ਉਹੀ ਕਰੋ ਜੋ ਪਰਮੇਸ਼ੁਰ ਦੀ ਸਿਖਿਆ ਆਖ੍ਖਦੀ ਹੈ। ਸਿਰਫ਼ ਸੁਣੋ ਹੀ ਨਾ ਅਤੇ ਅਮਲ ਵੀ ਕਰੋ। ਕਿਉਂ? ਕਿਉਂਕਿ ਜਦੋਂ ਤੁਸੀਂ ਬੈਠੇ ਬੈਠੇ ਸੁਣਦੇ ਹੀ ਰਹਿੰਦੇ ਹੋ ਤਾਂ ਤੁਸੀਂ ਆਪਣੇ ਆਪ ਨੂੰ ਮੂਰਖ ਬਾਣਾ ਰਹੇ ਹੁੰਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر کلام اُتّے عمل کرن والے بنو نا نِرے سُنن والے جیہڑے اپنے آپ نُوں دھوکھا دیندے نیں۔
Punjabi Standard Bible (Punjabi Standard Bible) 2023
ਵਚਨ ਉੱਤੇ ਚੱਲਣ ਵਾਲੇ ਬਣੋ, ਨਾ ਕੇਵਲ ਸੁਣ ਕੇ ਆਪਣੇ ਆਪ ਨੂੰ ਧੋਖਾ ਦੇਣ ਵਾਲੇ।