James 1:23 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸੁਣਦਾ ਹੈ ਤੇ ਅਮਲ ਨਹੀਂ ਕਰਦਾ ਤਾਂ ਉਹ ਇਸ ਤਰ੍ਹਾਂ ਦਾ ਹੈ; ਉਹ ਉਸ ਬੰਦੇ ਵਰਗਾ ਹੈ ਜਿਹੜਾ ਸ਼ੀਸ਼ੇ ਵਿੱਚ ਆਪਣਾ ਚਿਹਰਾ ਦੇਖਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੋਈ ਵੀ ਜੋ ਬਚਨ ਨੂੰ ਸੁਣਦਾ ਹੈ ਪਰ ਜੋ ਬਚਨ ਕਹਿੰਦਾ ਹੈ ਉਹ ਨਹੀਂ ਕਰਦਾ ਉਹ ਉਸ ਵਿਅਕਤੀ ਵਰਗਾ ਹੈ ਜੋ ਉਸਦੇ ਚਿਹਰੇ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੈ ਅਤੇ ਓਸ ਉੱਤੇ ਅਮਲ ਕਰਨ ਵਾਲਾ ਨਹੀਂ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ
Punjabi ERV
ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸੁਣਦਾ ਹੈ ਤੇ ਅਮਲ ਨਹੀਂ ਕਰਦਾ ਤਾਂ ਉਹ ਇਸ ਤਰ੍ਹਾਂ ਦਾ ਹੈ; ਉਹ ਉਸ ਬੰਦੇ ਵਰਗਾ ਹੈ ਜਿਹਡ਼ਾ ਸ਼ੀਸ਼ੇ ਵਿੱਚ ਆਪਣਾ ਚਿਹਰਾ ਦੇਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੀ ਹੋਵੇ ਅਤੇ ਉਸ ਉੱਤੇ ਅਮਲ ਕਰਨ ਵਾਲਾ ਨਾ ਹੋਵੇ, ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑا کلام سُنن والا اے تے اوہدے اُتّے عمل نئیں کر دا اوہ اوس بندے وانگر اے۔ جیہڑا اپنا مُنھ شیشے وِچ ویکھدا اے۔
Punjabi Standard Bible (Punjabi Standard Bible) 2023
ਕਿਉਂਕਿ ਜੇ ਕੋਈ ਵਚਨ ਦਾ ਸੁਣਨ ਵਾਲਾ ਹੈ, ਪਰ ਇਸ ਉੱਤੇ ਚੱਲਣ ਵਾਲਾ ਨਹੀਂ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਸ਼ੀਸ਼ੇ ਵਿੱਚ ਆਪਣੇ ਅਸਲ ਚਿਹਰੇ ਨੂੰ ਵੇਖਦਾ ਹੈ;