James 1:24 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਵਿਅਕਤੀ ਆਪਣੇ ਆਪ ਨੂੰ ਦੇਖਦਾ ਹੈ, ਫ਼ੇਰ ਤੁਰ ਜਾਂਦਾ ਹੈ ਅਤੇ ਛੇਤੀ ਹੀ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਦਿੱਸਦਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ, ਆਪਣੇ ਆਪ ਨੂੰ ਵੇਖਣ ਤੋਂ ਬਾਅਦ, ਚਲਾ ਜਾਂਦਾ ਹੈ ਅਤੇ ਤੁਰੰਤ ਹੀ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਆਪਣੇ ਆਪ ਨੂੰ ਵੇਖ ਕੇ ਚੱਲਿਆ ਗਿਆ ਅਤੇ ਓਸੇ ਵੇਲੇ ਭੁੱਲ ਗਿਆ ਜੋ ਮੈਂ ਕਿਹੋ ਜਿਹਾ ਸਾਂ
Punjabi ERV
ਉਹ ਵਿਅਕਤੀ ਆਪਣੇ ਆਪ ਨੂੰ ਦੇਖਦਾ ਹੈ, ਫ਼ੇਰ ਤੁਰ ਜਾਂਦਾ ਹੈ ਅਤੇ ਛੇਤੀ ਹੀ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਦਿਸਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਆਪ ਨੂੰ ਵੇਖ ਕੇ ਚਲਿਆ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਮੈਂ ਕਿਹੋ ਜਿਹਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی اوہ اپنا مُنھ ویکھ کے ٹُر جاندا اے تے چھیتی بُھل جاندا اے۔ پئی مَیں کہیو جِہیا ساں۔
Punjabi Standard Bible (Punjabi Standard Bible) 2023
ਕਿਉਂਕਿ ਉਹ ਆਪਣੇ ਆਪ ਨੂੰ ਵੇਖ ਕੇ ਚਲਾ ਜਾਂਦਾ ਹੈ ਅਤੇ ਤੁਰੰਤ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਸੀ।