James 1:3 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ? ਕਿਉਂ ਕਿ ਤੁਸੀਂ ਜਾਣਦੇ ਹੋ ਕਿ ਇਹ ਸਭ ਗੱਲਾਂ ਤੁਹਾਡੀ ਨਿਹਚਾ ਨੂੰ ਪਰੱਖਣ ਲਈ ਵਾਪਰੀਆਂ ਹਨ ਤਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਸਬਰ ਨਾਲ ਸਹਿਨ ਕਰਨਾ ਸਿੱਖ ਲਵੋਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪਰਖ ਧੀਰਜ ਨੂੰ ਪੈਦਾ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਸੀਂ ਜਾਣਦੇ ਹੋ ਭਈ ਤੁਹਾਡੀ ਨਿਹਚਾ ਦੀ ਪਰੀਖਿਆ ਧੀਰਜ ਬਣਾਉਂਦੀ ਹੈ
Punjabi ERV
ਕਿਉਂ? ਕਿਉਂਕਿ ਤੁਸੀਂ ਜਾਣਦੇ ਹੋ ਕਿ ਇਹ ਸਭ ਗੱਲਾਂ ਤੁਹਾਡੀ ਨਿਹਚਾ ਨੂੰ ਪਰੱਖਣ ਲਈ ਵਾਪਰੀਆਂ ਹਨ ਤਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਸਬਰ ਨਾਲ ਸਹਿਨ ਕਰਨਾ ਸਿਖ੍ਖ ਲਵੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ جان کے بڑی خُوشی دی گلّ سمجھناں پئی تُہاڈے اِیمان دی ازمایش صبر پَیدا کر دی اے۔
Punjabi Standard Bible (Punjabi Standard Bible) 2023
ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦਾ ਪਰਖਿਆ ਜਾਣਾ ਧੀਰਜ ਨੂੰ ਪੈਦਾ ਕਰਦਾ ਹੈ।