James 1:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਕੁਝ ਵੀ ਤੁਸੀਂ ਕਰਦੇ ਹੋ ਉਸ ਵਿੱਚ ਪੂਰਨ ਤੌਰ ਤੇ ਸਬਰ ਦਰਸ਼ਾਓ। ਫ਼ੇਰ ਤੁਸੀਂ ਸਹੀ ਅਤੇ ਸੰਪੂਰਣ ਹੋ ਜਾਵੋਂਗੇ ਅਤੇ ਹਰ ਚੀਜ਼ ਜੋ ਤੁਹਾਨੂੰ ਲੋੜੀਂਦੀ ਹੈ, ਪ੍ਰਾਪਤ ਕਰ ਲਵੋਂਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਧੀਰਜ ਨੂੰ ਆਪਣਾ ਕੰਮ ਪੂਰਾ ਕਰਨ ਦਿਓ ਤਾਂ ਜੋ ਤੁਸੀਂ ਪਰਿਪੱਕ ਅਤੇ ਸੰਪੂਰਨ ਬਣ ਸਕੋ, ਤੁਹਾਨੂੰ ਕਿਸੇ ਵੀ ਗੱਲ ਦੀ ਘਾਟ ਨਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧੀਰਜ ਦੇ ਕੰਮ ਨੁੰ ਪੂਰਿਆਂ ਹੋ ਲੈਣ ਦਿਓ ਭਈ ਤੁਸੀਂ ਸਿੱਧ ਅਤੇ ਸੰਪੂਰਨ ਹੋਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।।
Punjabi ERV
ਜੋ ਕੁਝ ਵੀ ਤੁਸੀਂ ਕਰਦੇ ਹੋ ਉਸ ਵਿੱਚ ਪੂਰਨ ਤੌਰ ਤੇ ਸਬਰ ਦਰਸ਼ਾਓ। ਫ਼ੇਰ ਤੁਸੀਂ ਸਹੀ ਅਤੇ ਸੰਪੂਰਣ ਹੋ ਜਾਵੋਂਗੇ ਅਤੇ ਹਰ ਚੀਜ਼ ਜੋ ਤੁਹਾਨੂੰ ਲੋਡ਼ੀਂਦੀ ਹੈ, ਪ੍ਰਾਪਤ ਕਰ ਲਵੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے صبر نُوں اپنا پُورا اثر کرن دیو۔ تاں جو تُسی پُورے تے کامِل ہو جاؤ۔ تے تُہاڈے وِچ کِسے گلّ دا گھاٹا نا رہے۔
Punjabi Standard Bible (Punjabi Standard Bible) 2023
ਧੀਰਜ ਨੂੰ ਆਪਣਾ ਕੰਮ ਪੂਰਾ ਕਰਨ ਦਿਓ ਤਾਂਕਿ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਓ ਅਤੇ ਤੁਹਾਡੇ ਵਿੱਚ ਕਿਸੇ ਗੱਲ ਦੀ ਕਮੀ ਨਾ ਹੋਵੇ।