James 1:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ੰਕਾਲੂ ਵਿਅਕਤੀ ਇੱਕੋ ਵੇਲੇ ਦੋ ਗੱਲਾਂ ਸੋਚ ਰਿਹਾ ਹੁੰਦਾ ਹੈ। ਉਹ ਆਪਣੀ ਕਿਸੇ ਵੀ ਕਰਨੀ ਦਾ ਫ਼ੈਸਲਾ ਨਹੀਂ ਕਰ ਸੱਕਦਾ। ਇਹੋ ਜਿਹੇ ਵਿਅਕਤੀ ਨੂੰ ਸੋਚਣਾ ਵੀ ਨਹੀਂ ਚਾਹੀਦਾ ਕਿ ਉਹ ਪ੍ਰਭੂ ਪਾਸੋਂ ਕੁਝ ਪ੍ਰਾਪਤ ਕਰੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਵਿਅਕਤੀ ਨੂੰ ਪ੍ਰਭੂ ਤੋਂ ਕੁਝ ਪ੍ਰਾਪਤ ਕਰਨ ਦੀ ਉਮੀਦ ਨਹੀਂ ਕਰਨੀ ਚਾਹੀਦੀ।
Punjabi Bible 2016 - ਪਵਿੱਤਰ ਬਾਈਬਲ O.V.
ਇਹੋ ਜਿਹਾ ਮਨੁੱਖ ਨਾ ਸਮਝੇ ਭਈ ਪ੍ਰਭੁ ਕੋਲੋਂ ਮੈਨੂੰ ਕੁਝ ਲੱਭੇਗਾ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਮਨੁੱਖ ਇਹ ਨਾ ਸਮਝੇ ਕਿ ਪ੍ਰਭੂ ਦੇ ਕੋਲੋਂ ਮੈਨੂੰ ਕੁਝ ਮਿਲੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اجیہا بندہ ایہہ نا سمجھے۔ پئی مَینُوں خُداوند کولوں کُجھ لَبھّے گا۔
Punjabi Standard Bible (Punjabi Standard Bible) 2023
ਅਜਿਹਾ ਮਨੁੱਖ ਕਦੇ ਨਾ ਸੋਚੇ ਕਿ ਉਸ ਨੂੰ ਪ੍ਰਭੂ ਤੋਂ ਕੁਝ ਮਿਲੇਗਾ,