James 1:8 — Compare Translations

6 translations compared side by side

Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਜਿਹਾ ਵਿਅਕਤੀ ਉਸ ਦੇ ਹਰ ਕੰਮ ਵਿੱਚ ਦੋਗਲਾ ਅਤੇ ਅਸਥਿਰ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੁਚਿੱਤਾ ਮਨੁੱਖ ਹੈ ਜਿਹੜਾ ਆਪਣਿਆਂ ਸਾਰਿਆਂ ਚਲਣਾਂ ਵਿੱਚ ਚੰਚਲ ਹੈ।।
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੁਚਿੱਤਾ ਮਨੁੱਖ ਹੈ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਚੰਚਲ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ بندہ دو دِلا اے۔ تے اپنیاں سارِیاں گلّاں وِچ قیم نئیں رہندا۔
Punjabi Standard Bible (Punjabi Standard Bible) 2023
ਕਿਉਂਕਿ ਉਹ ਦੁਚਿੱਤਾ ਹੈ ਅਤੇ ਆਪਣੇ ਸਾਰੇ ਰਾਹਾਂ ਵਿੱਚ ਅਸਥਿਰ ਹੈ।