James 1:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਸ਼ਰਧਾਲੂ ਗਰੀਬ ਹੈ, ਤਾਂ ਉਸ ਨੂੰ ਇਸ ਬਾਰੇ ਮਾਨ ਕਰਨ ਦਿਉ। ਕਿਉਂਕਿ ਪਰਮੇਸ਼ੁਰ ਨੇ ਉਸ ਨੂੰ ਆਤਮਕ ਤੌਰ ਤੇ ਅਮੀਰ ਬਣਾਇਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਗਰੀਬੀ ਦੇ ਮਾੜੇ ਹਾਲਾਤਾਂ ਵਿੱਚ ਮਸੀਹੀ ਵਿਸ਼ਵਾਸੀਆਂ ਨੂੰ ਆਪਣੇ ਉੱਚੇ ਅਹੁਦੇ ਤੇ ਮਾਣ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਭਾਈ ਜਿਹੜਾ ਨੀਵਾਂ ਹੈ ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ
Punjabi ERV
ਜੇਕਰ ਕੋਈ ਸ਼ਰਧਾਲੂ ਗਰੀਬ ਹੈ, ਤਾਂ ਉਸਨੂੰ ਇਸ ਬਾਰੇ ਮਾਨ ਕਰਨ ਦਿਉ। ਕਿਉਂਕਿ ਪਰਮੇਸ਼ੁਰ ਨੇ ਉਸਨੂੰ ਆਤਮਕ ਤੌਰ ਤੇ ਅਮੀਰ ਬਣਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਭਰਾ ਜਿਹੜਾ ਦੀਨ ਹੈ, ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
عاجز بھرا اپنے اُچّے درجے اُتّے فخر کرے
Punjabi Standard Bible (Punjabi Standard Bible) 2023
ਪਰ ਗਰੀਬ ਭਾਈ ਆਪਣੀ ਉੱਚੀ ਦਸ਼ਾ ਉੱਤੇ ਅਭਿਮਾਨ ਕਰੇ