James 2:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੀ ਪਰੱਖ ਉਸ ਨੇਮ ਦੇ ਆਧਾਰ ਤੇ ਹੋਵੇਗੀ ਜਿਹੜਾ ਲੋਕਾਂ ਨੂੰ ਮੁਕਤ ਕਰਦਾ ਹੈ। ਆਪਣੀ ਹਰ ਕਹਿਣੀ ਅਤੇ ਕਰਨੀ ਵਿੱਚ ਤੁਸੀਂ ਇਸ ਗੱਲ ਨੂੰ ਚੇਤੇ ਰੱਖੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬੋਲੋ ਅਤੇ ਉਨ੍ਹਾਂ ਦੇ ਤੌਰ ਤੇ ਕੰਮ ਕਰੋ ਜਿਨ੍ਹਾਂ ਦਾ ਨਿਆਂ ਕਾਨੂੰਨ ਦੁਆਰਾ ਕੀਤਾ ਜਾਵੇਗਾ ਜੋ ਅਜ਼ਾਦੀ ਦਿੰਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਇਉਂ ਬੋਲੋ ਅਤੇ ਇਉਂ ਕੰਮ ਕਰੋ ਜਿਵੇਂ ਓਹ ਜਿਨ੍ਹਾਂ ਦਾ ਨਿਆਉਂ ਅਜ਼ਾਦੀ ਦੀ ਸ਼ਰਾ ਨਾਲ ਹੋਣਾ ਹੈ
Punjabi ERV
ਤੁਹਾਡੀ ਪਰਖ ਉਸ ਨੇਮ ਦੇ ਆਧਾਰ ਤੇ ਹੋਵੇਗੀ ਜਿਹਡ਼ਾ ਲੋਕਾਂ ਨੂੰ ਮੁਕਤ ਕਰਦਾ ਹੈ। ਆਪਣੀ ਹਰ ਕਹਿਣੀ ਅਤੇ ਕਰਨੀ ਵਿੱਚ ਤੁਸੀਂ ਇਸ ਗੱਲ ਨੂੰ ਚੇਤੇ ਰਖੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਨ੍ਹਾ ਲੋਕਾਂ ਦੀ ਤਰ੍ਹਾਂ ਬਚਨ ਬੋਲੋ ਅਤੇ ਕੰਮ ਵੀ ਕਰੋ, ਜਿਨ੍ਹਾਂ ਦਾ ਨਿਆਂ ਅਜ਼ਾਦੀ ਦੀ ਬਿਵਸਥਾ ਦੇ ਅਨੁਸਾਰ ਹੋਣਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی اوہناں لوکاں وانگر کلام وی کرو تے کمّ وی کرو۔ جِنہاں دی اَزادی دی شریعت دے سببّوں عدالت ہوئے گی۔
Punjabi Standard Bible (Punjabi Standard Bible) 2023
ਇਸ ਲਈ ਤੁਸੀਂ ਉਨ੍ਹਾਂ ਵਾਂਗ ਬੋਲੋ ਅਤੇ ਕਰੋ ਜਿਨ੍ਹਾਂ ਦਾ ਨਿਆਂ ਅਜ਼ਾਦੀ ਦੀ ਬਿਵਸਥਾ ਦੇ ਦੁਆਰਾ ਹੋਣਾ ਹੈ।