James 2:13 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਂ, ਤੁਹਾਨੂੰ ਦੂਸਰਿਆਂ ਤੇ ਦਯਾ ਦਰਸ਼ਾਉਣੀ ਚਾਹੀਦੀ ਹੈ। ਜੇ ਤੁਸੀਂ ਦੂਸਰਿਆਂ ਤੇ ਦਯਾ ਨਹੀਂ ਦਰਸ਼ਾਵੋਂਗੇ, ਤਾਂ ਪਰਮੇਸ਼ੁਰ ਵੀ ਤੁਹਾਡੇ ਤੇ ਦਯਾ ਨਹੀਂ ਦਰਸ਼ਾਵੇਗਾ ਜਦੋਂ ਉਹ ਤੁਹਾਡਾ ਨਿਆਂ ਕਰੇਗਾ। ਪਰ ਇੱਕ ਜਿਹੜਾ ਦਯਾ ਦਰਸ਼ਾਉਂਦਾ ਹੈ ਉਹ ਉਦੋਂ ਨਿਡਰ ਹੋਕੇ ਖਲੋ ਸੱਕਦਾ ਹੈ ਜਦੋਂ ਉਸਦਾ ਨਿਆਂ ਕੀਤਾ ਜਾ ਰਿਹਾ ਹੋਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਰਹਿਮ ਤੋਂ ਬਿਨਾਂ ਨਿਆਂ ਕਿਸੇ ਵੀ ਵਿਅਕਤੀ ਨੂੰ ਦਿਖਾਇਆ ਜਾਵੇਗਾ ਜੋ ਦਯਾਵਾਨ ਨਹੀਂ ਰਿਹਾ। ਨਿਆਂ ਉੱਤੇ ਦਇਆ ਦੀ ਜਿੱਤ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਹ ਨੇ ਦਯਾ ਨਾ ਕੀਤੀ ਉਹ ਦਾ ਨਿਆਉਂ ਦਯਾ ਤੋਂ ਬਿਨਾ ਕੀਤਾ ਜਾਵੇਗਾ। ਦਯਾ ਨਿਆਉਂ ਦੇ ਉੱਤੇ ਫ਼ਤਹ ਪਾਉਂਦੀ ਹੈ।।
Punjabi ERV
ਹਾਂ, ਤੁਹਾਨੂੰ ਦੂਸਰਿਆਂ ਤੇ ਦਯਾ ਦਰਸ਼ਾਉਣੀ ਚਾਹੀਦੀ ਹੈ। ਜੇ ਤੁਸੀਂ ਦੂਸਰਿਆਂ ਤੇ ਦਯਾ ਨਹੀਂ ਦਰਸ਼ਾਵੋਂਗੇ, ਤਾਂ ਪਰਮੇਸ਼ੁਰ ਵੀ ਤੁਹਾਡੇ ਤੇ ਦਯਾ ਨਹੀਂ ਦਰਸ਼ਾਵੇਗਾ ਜਦੋਂ ਉਹ ਤੁਹਾਡਾ ਨਿਰਣਾ ਕਰੇਗਾ। ਪਰ ਇੱਕ ਜਿਹਡ਼ਾ ਦਯਾ ਦਰਸ਼ਾਉਂਦਾ ਹੈ ਉਹ ਉਦੋਂ ਨਿਡਰ ਹੋਕੇ ਖਲੋ ਸਕਦਾ ਹੈ ਜਦੋਂ ਉਸਦਾ ਨਿਰਣਾ ਕੀਤਾ ਜਾ ਰਿਹਾ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ। ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جِس رَحم نئیں کِیتا اوہدا نیاں رَحم بِناں ہوئے گا۔ رَحم عدالت نُوں جِت جاندا اے۔
Punjabi Standard Bible (Punjabi Standard Bible) 2023
ਕਿਉਂਕਿ ਜਿਸ ਨੇ ਦਇਆ ਨਹੀਂ ਕੀਤੀ ਉਸ ਦਾ ਨਿਆਂ ਵੀ ਬਿਨਾਂ ਦਇਆ ਦੇ ਹੋਵੇਗਾ; ਦਇਆ ਨਿਆਂ ਨੂੰ ਜਿੱਤ ਲੈਂਦੀ ਹੈ।