James 2:15 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਵਿੱਚ ਕੁਝ ਭਰਾ ਜਾਂ ਭੈਣ ਸ਼ਾਇਦ ਉਸ ਦਿਨ ਲਈ ਕੱਪੜੇ ਅਤੇ ਰੋਟੀ ਦੇ ਲੋੜਵੰਦ ਹੋਣ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੰਨ ਲਓ ਕਿ ਕੋਈ ਭਰਾ ਜਾਂ ਭੈਣ ਬਿਨਾਂ ਕੱਪੜਿਆਂ ਅਤੇ ਰੋਜ਼ਾਨਾ ਭੋਜਨ ਦੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਭਾਈ ਯਾ ਭੈਣ ਨੰਗਾ ਅਤੇ ਰੱਜਵੀ ਰੋਟੀ ਤੋਂ ਥੁੜਿਆ ਹੋਵੇ
Punjabi ERV
ਮਸੀਹ ਵਿੱਚ ਕੁਝ ਭਰਾ ਜਾਂ ਭੈਣ ਸ਼ਾਇਦ ਉਸ ਦਿਨ ਲਈ ਕੱਪਡ਼ੇ ਅਤੇ ਰੋਟੀ ਦੇ ਲੋਡ਼ਵੰਦ ਹੋਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے کوئی بھرا بھین ننگے ہون تے اوہناں نُوں روز دی روٹی دا گھاٹا ہوئے۔
Punjabi Standard Bible (Punjabi Standard Bible) 2023
ਜੇ ਕੋਈ ਭਾਈ ਜਾਂ ਭੈਣ ਬਿਨਾਂ ਵਸਤਰ ਦੇ ਹੋਵੇ ਅਤੇ ਉਸ ਦੇ ਕੋਲ ਰੋਜ਼ ਦੀ ਰੋਟੀ ਦੀ ਵੀ ਥੁੜ੍ਹ ਹੋਵੇ