James 2:17 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਨਿਹਚਾ ਦੇ ਨਾਲ ਵੀ ਇਹੀ ਹੈ। ਜੇ ਨਿਹਚਾ ਕੁਝ ਨਹੀਂ ਸੰਵਾਰਦੀ ਤਾਂ ਉਹ ਨਿਹਚਾ ਨਿਰਜੀਵ ਹੈ ਕਿਉਂਕਿ ਉਹ ਇੱਕਲੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਆਪਣੇ ਆਪ ਵਿੱਚ ਵਿਸ਼ਵਾਸ, ਜੇ ਕਾਰਵਾਈ ਅਨੁਸਾਰ ਨਹੀਂ ਹੈ, ਤਾਂ ਉਹ ਮਰ ਹੋਈਆਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਪਰਕਾਰ ਨਿਹਚਾ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਤੋਂ ਮੋਈ ਹੋਈ ਹੈ
Punjabi ERV
ਨਿਹਚਾ ਦੇ ਨਾਲ ਵੀ ਇਹੀ ਹੈ। ਜੇ ਨਿਹਚਾ ਕੁਝ ਨਹੀਂ ਸੰਵਾਰਦੀ ਤਾਂ ਉਹ ਨਿਹਚਾ ਨਿਰਜੀਵ ਹੈ ਕਿਉਂਕਿ ਉਹ ਇਕੱਲੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਪ੍ਰਕਾਰ ਵਿਸ਼ਵਾਸ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਵਿੱਚ ਮਰਿਆ ਹੋਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح اِیمان وی جے اوہدے نال عمل نا ہون تے اپنے آپ وِچ مُردہ اے۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ, ਵਿਸ਼ਵਾਸ ਵੀ ਜੇ ਕੰਮਾਂ ਤੋਂ ਬਿਨਾਂ ਹੈ ਤਾਂ ਆਪਣੇ ਆਪ ਵਿੱਚ ਮੁਰਦਾ ਹੈ।