James 2:19 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਨਿਹਚਾ ਕਰਦੇ ਹੋ ਕਿ ਪਰਮੇਸ਼ੁਰ ਇੱਕ ਹੈ। ਠੀਕ ਹੈ। ਪਰ ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਹਨ ਅਤੇ ਡਰ ਨਾਲ ਕੰਬਦੀਆਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੂੰ ਵਿਸ਼ਵਾਸ ਕਰਦਾ ਹੈ ਕਿ ਪਰਮੇਸ਼ਵਰ ਇੱਕ ਹੀ ਹੈ। ਇਹ ਤੂੰ ਚੰਗਾ ਕਰਦਾ ਹੈ, ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਨਿਹਚਾ ਰੱਖਦਾ ਹੈਂ ਜੋ ਪਰਮੇਸ਼ੁਰ ਇੱਕੋ ਹੈ। ਇਹ ਤੂੰ ਅੱਛਾ ਕਰਦਾ ਹੈ । ਭੂਤ ਇਹੋ ਨਿਹਚਾ ਕਰਦੇ ਹਨ ਅਤੇ ਕੰਬਦੇ ਹਨ
Punjabi ERV
ਤੁਸੀਂ ਨਿਹਚਾ ਕਰਦੇ ਹੋ ਕਿ ਪਰਮੇਸ਼ੁਰ ਇੱਕ ਹੈ। ਠੀਕ ਹੈ। ਪਰ ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਹਨ ਅਤੇ ਡਰ ਨਾਲ ਕੰਬਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਵਿਸ਼ਵਾਸ ਕਰਦਾ ਹੈਂ ਕਿ ਪਰਮੇਸ਼ੁਰ ਇੱਕ ਹੀ ਹੈ। ਇਹ ਤੂੰ ਚੰਗਾ ਕਰਦਾ ਹੈਂ, ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُوں ایس گلّ اُتّے اِیمان رکھنا ایں پئی خُدا اِکّو اے۔ خَیر چَنگا کرنا ایں۔ شیطان وی اِیمان رکھدے۔ تے کمبدے نیں۔
Punjabi Standard Bible (Punjabi Standard Bible) 2023
ਤੂੰ ਵਿਸ਼ਵਾਸ ਕਰਦਾ ਹੈਂ ਕਿ ਪਰਮੇਸ਼ਰ ਇੱਕੋ ਹੈ; ਤੂੰ ਚੰਗਾ ਕਰਦਾ ਹੈਂ! ਦੁਸ਼ਟ ਆਤਮਾਵਾਂ ਵੀ ਇਹੋ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ।